file_name stringlengths 36 59 | text stringlengths 9 449 | lang stringclasses 12
values | speaker_id stringclasses 26
values | duration float64 1.5 29.8 | source stringclasses 2
values | emotion stringclasses 1
value | domain float64 | snr_db float64 22.5 60 ⌀ | silence_ratio float64 0.1 0.35 ⌀ | clipping_ratio float64 0 0 ⌀ |
|---|---|---|---|---|---|---|---|---|---|---|
audio/pa/indictts_pa_male_train_punjabimale_06643.wav | ਹੁਣ ਉਸਨੇ ਸਿੱਖਾਂ ਦੇ ਵਿਰੁੱਧ ਆਪਣੀ ਨੀਤੀ ਇੱਥੋਂ ਤਕ ਨਰਮ ਕਰ ਦਿੱਤੀ ਕਿ ਉਹਨਾਂ ਨੂੰ ਸਰਕਾਰੀ ਅਹੁਦਿਆਂ ਉਪਰ ਰੱਖਣਾ ਸ਼ੁਰੂ ਕਰ ਦਿੱਤਾ . | pa | indictts_pa_male | 7.49 | indictts_iitm | neutral | null | null | null | null |
audio/pa/indictts_pa_male_train_punjabimale_06644.wav | ਪਿੰਡਾਂ ਵਿਚ ਵੱਸਣ ਵਾਲੇ ਸਿੱਖਾਂ ਨੂੰ ਗੁਰਸਿੱਖ ਤੇ ਅਹੁਦਿਆਂ ਉਤੇ ਲੱਗਿਆਂ ਨੂੰ ਖਾਲਸਾਈ ਭਾਸ਼ਾ ਵਿਚ ਚਕਰੈਲ ਆਖਿਆ ਜਾਣ ਲੱਗਿਆ . | pa | indictts_pa_male | 7.242 | indictts_iitm | neutral | null | null | null | null |
audio/pa/indictts_pa_male_train_punjabimale_06645.wav | ਗੁਰਸਿੱਖਾਂ ਤੇ ਚਕਰੈਲਾਂ ਦੀ ਮਦਦ ਦਾ ਰਾਠਸਿੱਖਾਂ ਨੂੰ ਕਾਫੀ ਲਾਭ ਹੋਇਆ . | pa | indictts_pa_male | 4.687 | indictts_iitm | neutral | null | null | null | null |
audio/pa/indictts_pa_male_train_punjabimale_06646.wav | ਅਬਦੁੱਲ ਸਮਦ ਜਦੋਂ ਕਸ਼ਮੀਰ ਦੀ ਬਗਾਵਤ ਨੂੰ ਦਬਾਉਣ ਵਿਚ ਉਲਝਿਆ ਹੋਇਆ ਸੀ , ਉਦੋਂ ਹੀ ਪੱਛਮੀ ਪੰਜਾਬ ਵਿਚ ਮੁਲਤਾਨ ਦੇ ਇਲਾਕੇ ਵਿਚ ਹਫੜਾਦਫੜੀ ਮੱਚ ਗਈ . | pa | indictts_pa_male | 9.956 | indictts_iitm | neutral | null | null | null | null |
audio/pa/indictts_pa_male_train_punjabimale_06647.wav | ਇਸ ਹਫੜਾਦਫੜੀ ਵਿਚ ਪਹਾੜੀ ਖੇਤਰ ਦੇ ਕਬਾਇਲੀਆਂ ਨੇ ਮਾਰਧਾੜ ਸ਼ੁਰੂ ਕਰ ਦਿੱਤੀ . | pa | indictts_pa_male | 5.839 | indictts_iitm | neutral | null | null | null | null |
audio/pa/indictts_pa_male_train_punjabimale_06648.wav | ਮਾਲਵੇ , ਸਿਰਸੇ ਤੇ ਦੁੱਲੇ ਦੀ ਵਾੜ ਵਿਚ ਭੱਟੀ , ਡੋਗਰ , ਸਿਆਲ , ਖਰਲ ਤੇ ਬਲੂਚਾਂ ਨੇ ਪਿੰਡਾਂ ਦੇ ਪਿੰਡ ਲੁੱਟ ਲਈ . | pa | indictts_pa_male | 7.622 | indictts_iitm | neutral | null | null | null | null |
audio/pa/indictts_pa_male_train_punjabimale_06649.wav | ਇਹ ਸਾਰੇ ਉਤਪਾਤ ਸਿੱਖਾਂ ਦੇ ਨਾਂ ਪੈ ਜਾਂਦੇ ਸਨ . | pa | indictts_pa_male | 3.746 | indictts_iitm | neutral | null | null | null | null |
audio/pa/indictts_pa_male_train_punjabimale_06650.wav | ਇਸ ਹਫੜਾਦਫੜੀ ਨੂੰ ਰੋਕਣ ਲਈ ਅਬਦੁੱਲ ਸਮਦ ਤੋਂ ਕੁਝ ਵੀ ਨਾ ਕੀਤਾ ਜਾ ਸਕਿਆ¸ ਉਹ ਬੁੱਢਾ ਹੋ ਚੁੱਕਿਆ ਸੀ . | pa | indictts_pa_male | 7.197 | indictts_iitm | neutral | null | null | null | null |
audio/pa/indictts_pa_male_train_punjabimale_06651.wav | ਅਬਦੁੱਲ ਸਮਦ ਦੇ ਪੁੱਤਰ ਜ਼ਕਰੀਆ ਖਾਂ ਨੇ ਦਿੱਲੀ ਜਾ ਕੇ ਨਵੇਂ ਬਾਦਸ਼ਾਹ ਮੁਹੰਮਦ ਸ਼ਾਹ ਨੂੰ ਕਿਹਾ ਕਿ ਪੰਜਾਬ ਦਾ ਸੂਬੇਦਾਰ ਮੈਨੂੰ ਬਣਾਇਆ ਜਾਏ . | pa | indictts_pa_male | 9.423 | indictts_iitm | neutral | null | null | null | null |
audio/pa/indictts_pa_male_train_punjabimale_06652.wav | ਮੈਂ ਬਹੁਤ ਜਲਦੀ ਅਮਨ ਬਹਾਲ ਕਰ ਦਿਆਂਗਾ . | pa | indictts_pa_male | 3.678 | indictts_iitm | neutral | null | null | null | null |
audio/pa/indictts_pa_male_train_punjabimale_06653.wav | ਪ੍ਰਧਾਨ ਮੰਤਰੀ ਕਮਰੁੱਦੀਨ ਦੀ ਸਿਫਾਰਸ਼ ਉਪਰ , ਜਿਸ ਦਾ ਜ਼ਕਰੀਆ ਖਾਂ ਜੀਜਾ ਸੀ , ਇਹ ਗੱਲ ਮੰਨ ਲਈ ਗਈ . | pa | indictts_pa_male | 7.22 | indictts_iitm | neutral | null | null | null | null |
audio/pa/indictts_pa_male_train_punjabimale_06654.wav | ਪੰਜਾਬ ਨੂੰ ਦੋ ਹਿੱਸਿਆਂ ਵਿਚ ਵੰਡ ਕੇ ਜ਼ਕਰੀਆ ਖਾਂ ਨੂੰ ਲਾਹੌਰ ਦਾ ਤੇ ਅਬਦੁੱਲ ਸਮਦ ਨੂੰ ਮੁਲਤਾਨ ਦਾ ਸੂਬੇਦਾਰ ਬਣਇਆ ਗਿਆ , ਜਿੱਥੇ ਉਸ ਦੀ ਮੌਤ ਹੋ ਗਈ . | pa | indictts_pa_male | 9.145 | indictts_iitm | neutral | null | null | null | null |
audio/pa/indictts_pa_male_train_punjabimale_06655.wav | ਜ਼ਕਰੀਆ ਖਾਂ ਨੇ ਲਾਹੌਰ ਦਾ ਸੂਬੇਦਾਰ ਬਣਦਿਆਂ ਹੀ 20 , 000 ਫੌਜੀ ਭਰਤੀ ਕੀਤੇ . | pa | indictts_pa_male | 5.262 | indictts_iitm | neutral | null | null | null | null |
audio/pa/indictts_pa_male_train_punjabimale_06656.wav | ਉਹਨਾਂ ਵਿਚੋਂ ਦਸ ਹਜ਼ਾਰ ਲਾਹੌਰ ਵਿਚ ਰੱਖੇ . | pa | indictts_pa_male | 3.157 | indictts_iitm | neutral | null | null | null | null |
audio/pa/indictts_pa_male_train_punjabimale_06657.wav | ਬਾਕੀ ਦੇ ਦਸ ਹਜ਼ਾਰ ਨੂੰ ਹਜ਼ਾਰਹਜ਼ਾਰ ਦੇ ਦਸਤਿਆਂ ਵਿਚ ਵੰਡ ਦਿੱਤਾ . | pa | indictts_pa_male | 5.108 | indictts_iitm | neutral | null | null | null | null |
audio/pa/indictts_pa_male_train_punjabimale_06658.wav | ਉਹਨਾਂ ਨੂੰ ਤੇਜ਼ ਚੱਲਣ ਵਾਲੇ ਘੋੜੇਊਠ ਦੇ ਕੇ ਤੇ ਜੰਬੂਰਕ ਨਾਂ ਦੀਆਂ ਹਲਕੀਆਂ ਤੋਪਾਂ ਨਾਲ ਲੈਸ ਕਰ ਕੇ ਪੂਰੇ ਰਾਜ ਵਿਚ ਫੈਲਾ ਦਿੱਤਾ . | pa | indictts_pa_male | 9.252 | indictts_iitm | neutral | null | null | null | null |
audio/pa/indictts_pa_male_train_punjabimale_06659.wav | ਇਹਨਾਂ ਦਸਤਿਆਂ ਨੂੰ ਗਸ਼ਤੀਫੌਜ ਕਿਹਾ ਜਾਂਦਾ ਸੀ . | pa | indictts_pa_male | 3.868 | indictts_iitm | neutral | null | null | null | null |
audio/pa/indictts_pa_male_train_punjabimale_06660.wav | ਇਹਨਾਂ ਨੂੰ ਹੁਕਮ ਸੀ ਕਿ ਜਿੱਥੇ ਵੀ ਸਿੱਖ ਮਿਲਣ , ਉਹਨਾਂ ਨੂੰ ਫੜ੍ਹ ਕੇ ਲਾਹੌਰ ਭੇਜ ਦਿੱਤਾ ਜਾਵੇ . | pa | indictts_pa_male | 5.907 | indictts_iitm | neutral | null | null | null | null |
audio/pa/indictts_pa_male_train_punjabimale_06661.wav | ਜ਼ਕਰੀਆ ਖਾਂ ਸਿੱਖਾਂ ਨੂੰ ਮਿਟਾਉਣ ਉਪਰ ਤੁਲਿਆ ਹੋਇਆ ਸੀ . | pa | indictts_pa_male | 3.713 | indictts_iitm | neutral | null | null | null | null |
audio/pa/indictts_pa_male_train_punjabimale_06662.wav | ਉਸ ਦੀ ਗਸ਼ਤੀਫੌਜ ਪਿੰਡਪਿੰਡ ਗਸ਼ਤ ਕਰਨ ਲੱਗੀ . | pa | indictts_pa_male | 3.565 | indictts_iitm | neutral | null | null | null | null |
audio/pa/indictts_pa_male_train_punjabimale_06663.wav | ਨੰਬਰਦਾਰਾਂ , ਚੌਧਰੀਆਂ ਤੇ ਮੁੱਕਦਮਾਂ ਨੂੰ ਫੇਰ ਸਤਰਕ ਕੀਤਾ ਗਿਆ ਤੇ ਸਿੱਖਾਂ ਨੂੰ ਗਿਰਫ਼ਤਾਰ ਕਰਵਾਉਣ ਤੇ ਮਰਵਾਉਣ ਲਈ ਫੇਰ ਲਾਲਚ ਦਿੱਤੇ ਗਏ . | pa | indictts_pa_male | 8.947 | indictts_iitm | neutral | null | null | null | null |
audio/pa/indictts_pa_male_train_punjabimale_06664.wav | ਉਹਨਾਂ ਨਾਲ ਹਮਦਰਦੀ ਰੱਖਣ ਤੇ ਮਦਦ ਕਰਨ ਵਾਲਿਆਂ ਨੂੰ ਵੀ ਨਹੀਂ ਸੀ ਬਖ਼ਸ਼ਿਆ ਜਾਂਦਾ . | pa | indictts_pa_male | 5.163 | indictts_iitm | neutral | null | null | null | null |
audio/pa/indictts_pa_male_train_punjabimale_06665.wav | ਸੈਂਕੜੇ ਸਿੱਖ ਫੜ੍ਹ ਕੇ ਆਏ ਦਿਨ ਲਾਹੌਰ ਲਿਆਏ ਜਾਂਦੇ ਸਨ ਤੇ ਉਹਨਾਂ ਨੂੰ ਖੁੱਲ੍ਹੇਆਮ ਲੋਕਾਂ ਦੇ ਸਾਹਮਣੇ , ਦਿੱਲੀ ਦਰਵਾਜ਼ੇ ਦੇ ਬਾਹਰ , ਨਖਾਸ ਚੌਕ ਵਿਚ ਸ਼ਹੀਦ ਕਰ ਦਿੱਤਾ ਜਾਂਦਾ ਸੀ , ਤਾਂ ਕਿ ਦੂਜਿਆਂ ਨੂੰ ਨਸੀਹਤ ਹੋਵੇ . | pa | indictts_pa_male | 13.458 | indictts_iitm | neutral | null | null | null | null |
audio/pa/indictts_pa_male_train_punjabimale_06666.wav | ਨਖਾਸ ਚੌਕ ਨੂੰ ਘੋੜਾ ਮੰਡੀ ਵੀ ਕਿਹਾ ਜਾਂਦਾ ਸੀ ਪਰ ਪਿੱਛੋਂ ਇਹਨਾਂ ਸ਼ਹੀਦੀਆਂ ਸਦਕਾ ਉਸ ਦਾ ਨਾਂ ਸ਼ਹੀਦਗੰਜ ਪੈ ਗਿਆ . | pa | indictts_pa_male | 7.478 | indictts_iitm | neutral | null | null | null | null |
audio/pa/indictts_pa_male_train_punjabimale_06667.wav | ਰਾਠਸਿੱਖਾਂ ਦਾ ਜੰਗਲਾਂ ਤੇ ਪਹਾੜੀਆਂ ਵਿਚ ਵੀ ਪਿੱਛਾ ਕੀਤਾ ਜਾਂਦਾ ਸੀ ਪਰ ਉਹ ਗਸ਼ਤੀ ਫੌਜ ਦੀ ਪਹੁੰਚ ਤੋਂ ਬਹੁਤ ਦੂਰ ਨਿਕਲ ਜਾਂਦੇ ਸਨ . | pa | indictts_pa_male | 8.817 | indictts_iitm | neutral | null | null | null | null |
audio/pa/indictts_pa_male_train_punjabimale_06668.wav | ਉਹ ਬੀਕਾਨੇਰ ਦੇ ਰੇਤ ਦੇ ਟਿੱਬਿਆਂ ਵਿਚ ਰਹਿਣ ਦੇ ਆਦਿ ਵੀ ਸਨ , ਜਿੱਥੇ ਦੂਰਦੂਰ ਤਕ ਪਾਣੀ ਨਹੀਂ ਮਿਲਦਾ ਸੀ . | pa | indictts_pa_male | 6.916 | indictts_iitm | neutral | null | null | null | null |
audio/pa/indictts_pa_male_train_punjabimale_06669.wav | ਜੰਗਲੀ ਫਲ , ਸਾਗ ਸਬਜ਼ੀਆਂ ਤੇ ਸ਼ਿਕਾਰ¸ ਜੋ ਵੀ ਮਿਲਦਾ , ਉਸੇ ਉੱਤੇ ਗੁਜਾਰਾ ਕਰ ਲੈਂਦੇ ਸਨ . | pa | indictts_pa_male | 6.453 | indictts_iitm | neutral | null | null | null | null |
audio/pa/indictts_pa_male_train_punjabimale_06670.wav | ਕੁਝ ਨਾ ਮਿਲਦਾ ਤਾਂ ਲੰਗਰਮਸਤ ਭਾਵ ਫਾਕੇ ਵਿਚ ਹੀ ਮਸਤੀ ਮਾਰਦੇ ਸਨ . | pa | indictts_pa_male | 5.488 | indictts_iitm | neutral | null | null | null | null |
audio/pa/indictts_pa_male_train_punjabimale_06671.wav | ਉਹ ਮੁਸੀਬਤਾਂ ਵਿਚ ਮੁਸਕਰਾਉਣ ਤੇ ਮੌਤ ਨਾਲ ਮਖੌਲਾਂ ਕਰਨ ਵਾਲੇ ਅਜਿਹੇ ਖੁਸ਼ਮਿਜਾਜ਼ ਤੇ ਮਨਮੌਜੀ ਜੀਵ ਸਨ , ਜਿਹੜੇ ਕਿਸੇ ਵੀ ਹਾਲਤ ਵਿਚ ਢੇਰੀ ਨਹੀਂ ਸੀ ਢਾਉਂਦੇ . | pa | indictts_pa_male | 11.198 | indictts_iitm | neutral | null | null | null | null |
audio/pa/indictts_pa_male_train_punjabimale_06672.wav | ਇੰਜ ਉਹਨਾਂ ਸੈਂਕੜੇ ਚੀਜਾਂ ਦੇ ਆਪਣੇ ਵੱਖਰੇ ਨਾਂ ਰੱਖੇ ਹੋਏ ਸਨ . | pa | indictts_pa_male | 4.54 | indictts_iitm | neutral | null | null | null | null |
audio/pa/indictts_pa_male_train_punjabimale_06673.wav | ਪਿਸ਼ਾਬ ਕਰਨ ਜਾਂਦੇ ਤਾਂ ਕਹਿੰਦੇ ਕਿ ਚੀਤਾ ਮਾਰਨ ਜਾ ਰਹੇ ਹਾਂ . | pa | indictts_pa_male | 4.176 | indictts_iitm | neutral | null | null | null | null |
audio/pa/indictts_pa_male_train_punjabimale_06674.wav | ਟੱਟੀ ਜਾਣਾ ਹੁੰਦਾ ਤਾਂ ਕਾਜੀ ਨੂੰ ਭੋਜਨ ਕਰਾਉਣ ਜਾ ਰਿਹਾਂ . | pa | indictts_pa_male | 4.061 | indictts_iitm | neutral | null | null | null | null |
audio/pa/indictts_pa_male_train_punjabimale_06675.wav | ਵਿਦੇਸ਼ੀ ਹਾਕਮਾਂ ਦੇ ਪ੍ਰਤੀ ਉਹਨਾਂ ਦੇ ਮਨ ਵਿਚ ਜੋ ਨਫ਼ਰਤ ਸੀ ਉਸਨੂੰ ਪ੍ਰਗਟ ਕਰਨ ਦਾ ਵੀ ਉਹਨਾਂ ਦਾ ਆਪਣਾ ਹੀ ਢੰਗ ਸੀ . | pa | indictts_pa_male | 7.605 | indictts_iitm | neutral | null | null | null | null |
audio/pa/indictts_pa_male_train_punjabimale_06676.wav | ਰਾਤ ਨੂੰ ਉਹ ਖੁੱਲ੍ਹੇ ਅਸਮਾਨ ਹੇਠ ਪਏ ਹੇਕਾਂ ਲਾ ਲਾ ਗਾਉਂਦੇ . . _ . | pa | indictts_pa_male | 4.29 | indictts_iitm | neutral | null | null | null | null |
audio/pa/indictts_pa_male_train_punjabimale_06678.wav | ਮੌਤ ਦਾ ਭੈ ਮਨਾਂ ਵਿਚੋਂ ਕੱਢ ਸੁੱਟਿਆ ਸੀ . | pa | indictts_pa_male | 3.304 | indictts_iitm | neutral | null | null | null | null |
audio/pa/indictts_pa_male_train_punjabimale_06679.wav | ਪੰਜਾਬ ਦੇ ਇਹਨਾਂ ਯੋਧਿਆਂ ਨੇ ਇਹ ਫੈਸਲਾ ਕਰ ਲਿਆ ਸੀ ਕਿ ਜੇ ਮਰਨਾ ਹੀ ਹੈ ਤਾਂ ਮੁਫ਼ਤ ਵਿਚ ਕਿਉਂ ਮਰੀਏ , ਦੁਸ਼ਮਣ ਦੇ ਜਿੰਨੇ ਆਦਮੀ ਮਾਰੇ ਜਾ ਸਕਦੇ ਹਨ , ਉਹਨਾਂ ਨੂੰ ਮਾਰ ਕੇ ਹੀ ਮਰੀਏ . | pa | indictts_pa_male | 11.492 | indictts_iitm | neutral | null | null | null | null |
audio/pa/indictts_pa_male_train_punjabimale_06680.wav | ਇਹ ਫੈਸਲਾ ਬੁਜ਼ਦਿਲਾਂ ਨੂੰ ਵੀ ਬਹਾਦਰ ਬਣਾ ਦਿੰਦਾ ਸੀ . | pa | indictts_pa_male | 4.039 | indictts_iitm | neutral | null | null | null | null |
audio/pa/indictts_pa_male_train_punjabimale_06681.wav | ਉਹ ਦੁਸ਼ਮਣ ਦਾ ਸਾਹਮਣਾ ਕਰਨ ਸਮੇਂ ਸ਼ੇਰ ਵਾਂਗ ਗੱਜਦੇ ਤੇ ਉਸ ਉੱਤੇ ਚੀਤੇ ਵਾਂਗ ਝਪਟ ਪੈਂਦੇ . | pa | indictts_pa_male | 5.798 | indictts_iitm | neutral | null | null | null | null |
audio/pa/indictts_pa_male_train_punjabimale_06682.wav | ਸੰਘਰਸ਼ ਦੀ ਕੁਠਾਲੀ ਵਿਚ ਤਪੇ ਖਾੜਕੂ ਯੋਧੇ ਸਨ ਉਹ . | pa | indictts_pa_male | 4.032 | indictts_iitm | neutral | null | null | null | null |
audio/pa/indictts_pa_male_train_punjabimale_06683.wav | ਉਦੇਸ਼ ਉੱਚਾ ਸੀ ਤੇ ਵਿਚਾਰ ਪੂਰੀ ਤਰ੍ਹਾਂ ਨਿੱਖਰੇ ਹੋਏ . | pa | indictts_pa_male | 4.343 | indictts_iitm | neutral | null | null | null | null |
audio/pa/indictts_pa_male_train_punjabimale_06684.wav | ਉਹ ਦੁਸ਼ਮਣ ਲਈ ਜਿੰਨੇ ਖਤਰਨਾਕ ਸਨ , ਆਪੂ ਵਿਚ ਤੇ ਸੱਜਣਾਂਪਿਆਰਿਆਂ ਲਈ ਓਨੇਂ ਹੀ ਸੱਜਣਪੁਰਖ ਸਨ . | pa | indictts_pa_male | 6.816 | indictts_iitm | neutral | null | null | null | null |
audio/pa/indictts_pa_male_train_punjabimale_06685.wav | ਮਾਝੇ ਦੇ ਕਿਸਾਨਾਂ ਨੂੰ ਬਿਲਕੁਲ ਉਜਾੜ ਦਿੱਤਾ ਗਿਆ . | pa | indictts_pa_male | 3.374 | indictts_iitm | neutral | null | null | null | null |
audio/pa/indictts_pa_male_train_punjabimale_06686.wav | ਉਹ ਤੰਗ ਆ ਕੇ ਧਾੜਵੀ ਜੱਥਿਆਂ ਨਾਲ ਆ ਮਿਲੇ . | pa | indictts_pa_male | 4.07 | indictts_iitm | neutral | null | null | null | null |
audio/pa/indictts_pa_male_train_punjabimale_06687.wav | ਗਿਣਤੀ ਵਧੀ , ਸ਼ਕਤੀ ਵਧੀ ਤੇ ਹੌਂਸਲਾ ਵੀ ਵਧਿਆ . | pa | indictts_pa_male | 3.859 | indictts_iitm | neutral | null | null | null | null |
audio/pa/indictts_pa_male_train_punjabimale_06688.wav | ਉਹ ਮੈਦਾਨਾਂ ਵਿਚ ਆ ਕੇ ਮੁਗਲ ਅਫਸਰਾਂ ਤੇ ਅਮੀਰਾਂ ਨੂੰ ਲੁੱਟ ਕੇ ਲੈ ਜਾਂਦੇ . | pa | indictts_pa_male | 5.158 | indictts_iitm | neutral | null | null | null | null |
audio/pa/indictts_pa_male_train_punjabimale_06689.wav | ਜ਼ਕਰੀਆ ਖਾਂ ਨੇ ਤੋਪਾਂ ਨਾਲ ਲੈਸ ਜਿਹੜੀ ਫੌਜ ਤਿਆਰ ਕੀਤੀ ਸੀ , ਉਸ ਵਿਚ ਵੀ ਇਹਨਾਂ ਧਾੜਵੀ ਜੱਥਿਆਂ ਦੀ ਦਹਿਸ਼ਤ ਫੈਲ ਗਈ ਸੀ . | pa | indictts_pa_male | 7.942 | indictts_iitm | neutral | null | null | null | null |
audio/pa/indictts_pa_male_train_punjabimale_06690.wav | ਦੋ ਤਿੰਨ ਜੱਥੇ ਇਕੱਠੇ ਰਲ ਕੇ ਇਸ ਗਸ਼ਤੀ ਫੌਜ ਉਪਰ ਅਚਾਨਕ ਹਮਲਾ ਕਰਦੇ . | pa | indictts_pa_male | 5.751 | indictts_iitm | neutral | null | null | null | null |
audio/pa/indictts_pa_male_train_punjabimale_06691.wav | ਉਸਦੇ ਹਥਿਆਰ , ਘੋੜੇ ਤੇ ਰਸਦ ਵਗੈਰਾ ਖੋਹ ਕੇ ਲੈ ਜਾਂਦੇ . | pa | indictts_pa_male | 4.598 | indictts_iitm | neutral | null | null | null | null |
audio/pa/indictts_pa_male_train_punjabimale_06692.wav | ਹੁਣ ਇਸ ਫੌਜ ਲਈ ਗਸ਼ਤ ਲਾਉਣਾ ਆਸਾਨ ਨਹੀਂ ਸੀ ਰਹਿ ਗਿਆ . | pa | indictts_pa_male | 4.805 | indictts_iitm | neutral | null | null | null | null |
audio/pa/indictts_pa_male_train_punjabimale_06693.wav | ਬਾਗੀਆਂ ਨੂੰ ਫੜ੍ਹਨ ਦੀ ਬਜਾਏ , ਖ਼ੁਦ ਉਹਨਾਂ ਨੂੰ ਆਪਣੀ ਸੁਰੱਖਿਆ ਦੀ ਚਿੰਤਾ ਪੈ ਗਈ ਸੀ . | pa | indictts_pa_male | 5.466 | indictts_iitm | neutral | null | null | null | null |
audio/pa/indictts_pa_male_train_punjabimale_06694.wav | ਸਿੱਖ ਗੁਰੀਲੇ ਪਤਾ ਨਹੀਂ ਕਦੋਂ ਤੇ ਕਿੱਧਰੋਂ ਹੱਲਾ ਬੋਲ ਦੇਣ . | pa | indictts_pa_male | 4.345 | indictts_iitm | neutral | null | null | null | null |
audio/pa/indictts_pa_male_train_punjabimale_06695.wav | ਹਰ ਪਲ ਭੈ ਵਿਚ ਲੰਘਦਾ ਤੇ ਰਾਤ ਨੂੰ ਵੀ ਸੌਂਣਾ ਨਸੀਬ ਨਹੀਂ ਸੀ ਹੁੰਦਾ . | pa | indictts_pa_male | 4.681 | indictts_iitm | neutral | null | null | null | null |
audio/pa/indictts_pa_male_train_punjabimale_06696.wav | ਇਕ ਵਾਰੀ ਧਾੜਵੀ ਜੱਥਿਆਂ ਨੇ ਤਰਨ ਤਾਰਨ ਲਾਗੇ ਉਹ ਸ਼ਾਹੀ ਖਜਾਨਾ ਲੁੱਟ ਲਿਆ , ਜਿਸ ਨੂੰ ਇਕ ਹਜ਼ਾਰ ਸਿਪਾਹੀ ਲਾਹੌਰ ਤੋਂ ਦਿੱਲੀ ਲਿਜਾਅ ਰਹੇ ਸਨ . | pa | indictts_pa_male | 9.484 | indictts_iitm | neutral | null | null | null | null |
audio/pa/indictts_pa_male_train_punjabimale_06697.wav | ਹੌਲੀਹੌਲੀ ਇਹਨਾਂ ਧਾੜਵੀ ਜੱਥਿਆਂ ਦੇ ਹੌਂਸਲੇ ਏਨੇ ਵਧ ਗਏ ਕਿ ਮੈਦਾਨਾਂ ਵਿਚ ਉਤਰ ਕੇ ਮੁਗਲ ਸੈਨਾ ਨਾਲ ਸਿੱਧੀ ਟੱਕਰ ਲੈਣ ਲੱਗ ਪਏ . | pa | indictts_pa_male | 8.349 | indictts_iitm | neutral | null | null | null | null |
audio/pa/indictts_pa_male_train_punjabimale_06698.wav | ਬੰਦਾ ਬਹਾਦਰ ਦੇ ਜਮਾਨੇ ਵਿਚ ਹੀ ਸ਼ਕਤੀਸ਼ਾਲੀ ਦੁਸ਼ਮਣ ਨਾਲ ਲੜਨ ਦਾ ਉਹਨਾਂ ਇਕ ਨਵਾਂ ਤਰੀਕਾ ਇਜਾਦ ਕਰ ਲਿਆ ਸੀ¸ ਜਿਸ ਦਾ ਨਾਂ ਸੀ ਧਾਏ ਢਾਈ ਫਟ . | pa | indictts_pa_male | 9.334 | indictts_iitm | neutral | null | null | null | null |
audio/pa/indictts_pa_male_train_punjabimale_06699.wav | ਮੁਗਲ ਸੈਨਾ ਉਤੇ ਬਾਜ ਵਾਂਗ ਝਪਟਦੇ ਤੇ ਲੁੱਟ ਮਾਰ ਕਰਕੇ ਜਿੰਨੀ ਫੁਰਤੀ ਨਾਲ ਆਉਂਦੇ , ਓਨੀਂ ਫੁਰਤੀ ਨਾਲ ਹੀ ਨੱਸ ਜਾਂਦੇ . | pa | indictts_pa_male | 8.636 | indictts_iitm | neutral | null | null | null | null |
audio/pa/indictts_pa_male_train_punjabimale_06700.wav | ਦੁਸ਼ਮਣ ਪਿੱਛਾ ਕਰਦਾ ਤਾਂ ਪਲਟ ਕੇ ਫੇਰ ਹਮਲਾ ਕਰਦੇ ਤੇ ਫੇਰ ਨੱਸ ਪੈਂਦੇ . | pa | indictts_pa_male | 5.635 | indictts_iitm | neutral | null | null | null | null |
audio/pa/indictts_pa_male_train_punjabimale_06701.wav | ਉਹਨਾਂ ਦੇ ਘੋੜੇ ਵੀ ਪੂਰੇ ਸਧੇ ਹੋਏ ਸਨ . | pa | indictts_pa_male | 3.084 | indictts_iitm | neutral | null | null | null | null |
audio/pa/indictts_pa_male_train_punjabimale_06702.wav | ਉਹਨਾਂ ਨੂੰ ਅੱਡੀ ਲਾਉਣ ਜਾਂ ਲਗਾਮ ਖਿੱਚਣ ਦੀ ਲੋੜ ਨਹੀਂ ਸੀ ਪੈਂਦੀ . | pa | indictts_pa_male | 4.395 | indictts_iitm | neutral | null | null | null | null |
audio/pa/indictts_pa_male_train_punjabimale_06703.wav | ਉਹ ਆਵਾਜ਼ੀਇਸ਼ਾਰਿਆਂ ਨਾਲ ਹੀ ਭੱਜ ਪੈਂਦੇ , ਪਲਟਦੇ ਤੇ ਫੇਰ ਪਰਤ ਜਾਂਦੇ ਸਨ . | pa | indictts_pa_male | 5.806 | indictts_iitm | neutral | null | null | null | null |
audio/pa/indictts_pa_male_train_punjabimale_06704.wav | ਸ਼ਹਿਰਾਂ ਤੇ ਕਸਬਿਆਂ ਵਿਚ ਮੁਗਲਾਂ ਦਾ ਰਾਜ ਸੀ ਪਰ ਜੰਗਲ ਵਿਚ ਸਿੱਖਾਂ ਦਾ ਰਾਜ ਸੀ , ਜਿੱਥੇ ਉਹ ਆਪਣੇ ਆਪ ਨੂੰ ਆਜ਼ਾਦ ਮਹਿਸੂਸ ਕਰਦੇ ਤੇ ਸਿਰ ਚੁੱਕ ਕੇ ਤੁਰਦੇ . | pa | indictts_pa_male | 10.823 | indictts_iitm | neutral | null | null | null | null |
audio/pa/indictts_pa_male_train_punjabimale_06705.wav | ਗਸ਼ਤੀਫੌਜ ਦੇ ਸਿਪਾਹੀ ਉਹਨਾਂ ਦਾ ਪਿੱਛਾ ਕਰਨ ਦੇ ਬਜਾਏ ਆਮ ਲੋਕਾਂ ਨੂੰ ਲੁੱਟਦੇ ਤੇ ਤੰਗ ਕਰਦੇ ਸਨ . | pa | indictts_pa_male | 6.923 | indictts_iitm | neutral | null | null | null | null |
audio/pa/indictts_pa_male_train_punjabimale_06706.wav | ਸਰਕਾਰ ਕੋਲ ਉਹਨਾਂ ਨੂੰ ਤਨਖਾਹ ਦੇਣ ਲਈ ਪੈਸੇ ਨਹੀਂ ਸੀ . | pa | indictts_pa_male | 4.325 | indictts_iitm | neutral | null | null | null | null |
audio/pa/indictts_pa_male_train_punjabimale_06707.wav | ਇਸ ਲਈ ਬਗਾਵਤ , ਅਸੰਤੋਖ ਤੇ ਰੋਸ ਦੀ ਅਜਿਹੀ ਹਨੇਰੀ ਉਠੀ ਕਿ ਚਾਰੇ ਪਾਸੇ ਹਫੜਾਦਫੜੀ ਮੱਚ ਗਈ . | pa | indictts_pa_male | 8.264 | indictts_iitm | neutral | null | null | null | null |
audio/pa/indictts_pa_male_train_punjabimale_06708.wav | ਜ਼ਕਰੀਆ ਖਾਂ ਦੀ ਦਮਨ ਨੀਤੀ ਅਸਫਲ ਹੋ ਗਈ . | pa | indictts_pa_male | 4.03 | indictts_iitm | neutral | null | null | null | null |
audio/pa/indictts_pa_male_train_punjabimale_06709.wav | ਉਸ ਲਈ ਰਾਜਭਾਗ ਚਲਾਉਣਾ ਅਸੰਭਵ ਹੋ ਗਿਆ . | pa | indictts_pa_male | 3.952 | indictts_iitm | neutral | null | null | null | null |
audio/pa/indictts_pa_male_train_punjabimale_06710.wav | ਸੈਨਾ ਨੂੰ ਤਨਖਾਹ ਦਿੱਤੀ ਜਾਏ ਤਾਂ ਕਿਵੇਂ ਦਿੱਤੀ ਜਾਏ ? ਲਗਾਨ ਕਿਸ ਤੋਂ ਉਗਰਾਇਆ ਜਾਏ ? ਖੇਤੀ , ਵਪਾਰ ਸਭ ਚੌਪਟ ਹੋ ਚੁੱਕਿਆ ਸੀ . | pa | indictts_pa_male | 9.305 | indictts_iitm | neutral | null | null | null | null |
audio/pa/indictts_pa_male_train_punjabimale_06711.wav | ਜਿਹੜਾ ਮਾਮਲਾ ਉਗਰਾਹ ਕੇ ਦਿੱਲੀ ਭੇਜਿਆ ਜਾਂਦਾ ਸੀ , ਉਹ ਵੀ ਜਾਣਾ ਬੰਦ ਹੋ ਗਿਆ ਸੀ . | pa | indictts_pa_male | 5.48 | indictts_iitm | neutral | null | null | null | null |
audio/pa/indictts_pa_male_train_punjabimale_06712.wav | ਸਿੱਖਾਂ ਨੂੰ ਖਤਮ ਕਰਨ ਦਾ ਸੁਪਨਾ ਚੂਰਚੂਰ ਹੋ ਗਿਆ . | pa | indictts_pa_male | 4.131 | indictts_iitm | neutral | null | null | null | null |
audio/pa/indictts_pa_male_train_punjabimale_06713.wav | ਉਹਨਾਂ ਦੀ ਗਿਣਤੀ ਹੁਣ ਉਸ ਗਿਣਤੀ ਨਾਲੋਂ ਦੁੱਗਣੀ ਹੋ ਚੁੱਕੀ ਸੀ , ਜਿਹੜੀ ਬੰਦਾ ਬਹਾਦਰ ਦੇ ਪੰਜਾਬ ਆਉਣ ਵੇਲੇ ਸੀ . | pa | indictts_pa_male | 7.341 | indictts_iitm | neutral | null | null | null | null |
audio/pa/indictts_pa_male_train_punjabimale_06714.wav | ਜ਼ਕਰੀਆ ਖਾਂ ਚੰਗਾ ਪ੍ਰਸ਼ਾਸਕ ਤੇ ਫਾਰਸੀ ਦਾ ਵਿਦਵਾਨ ਸੀ . | pa | indictts_pa_male | 4.961 | indictts_iitm | neutral | null | null | null | null |
audio/pa/indictts_pa_male_train_punjabimale_06715.wav | ਉਸਨੇ ਸ਼ੇਖਸਾਦੀ ਦੀ ਗੁਲਿਸਤਾਂਬੋਸਤਾਂ ਦਾ ਅਧਿਅਨ ਵੀ ਕੀਤਾ ਹੋਇਆ ਸੀ ਤੇ ਉਸਦੇ ਕਠੋਰ ਹਿਰਦੇ ਵਿਚ ਇਕ ਕੋਮਲ ਸਥਾਨ ਵੀ ਸੀ . | pa | indictts_pa_male | 9.937 | indictts_iitm | neutral | null | null | null | null |
audio/pa/indictts_pa_male_train_punjabimale_06716.wav | ਉਹ ਸੱਚਮੁੱਚ ਪੰਜਾਬ ਵਿਚ ਅਮਨ ਬਹਾਲ ਕਰਕੇ ਉਸਨੂੰ ਖੁਸ਼ਹਾਲ ਬਣਾਉਣਾ ਚਾਹੁੰਦਾ ਸੀ . | pa | indictts_pa_male | 5.886 | indictts_iitm | neutral | null | null | null | null |
audio/pa/indictts_pa_male_train_punjabimale_06717.wav | ਹੁਣ ਸੱਤ ਸਾਲ ਦੇ ਖੂਨਖਰਾਬੇ ਦਾ ਨਤੀਜਾ ਤਬਾਹੀ ਤੇ ਬਰਬਾਦੀ ਦੇਖ ਕੇ ਉਸਨੇ ਆਪਣੇ ਦੀਵਾਨ ਲਖਪਤ ਰਾਏ ਨਾਲ ਸਲਾਹ ਕਰਕੇ ਤੇ ਦਿੱਲੀ ਤੋਂ ਆਗਿਆ ਲੈ ਕੇ ਸਿੱਖਾਂ ਵੱਲ ਸੁਲਾਹ ਦਾ ਹੱਥ ਵਧਾਇਆ . | pa | indictts_pa_male | 13.353 | indictts_iitm | neutral | null | null | null | null |
audio/pa/indictts_pa_male_train_punjabimale_06718.wav | ਸਿੱਖਾਂ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ . | pa | indictts_pa_male | 3.396 | indictts_iitm | neutral | null | null | null | null |
audio/pa/indictts_pa_male_train_punjabimale_06719.wav | ਤੁਣਕ ਕੇ ਬੋਲੇ , ਉਹ ਕੌਣ ਹੁੰਦਾ ਏ ਸਾਨੂੰ ਜਾਗੀਰਾਂ ਦੇਣ ਵਾਲਾ , ਮੁਲਕ ਉਸਦਾ ਨਹੀਂ ਸਾਡਾ ਏ . | pa | indictts_pa_male | 7.134 | indictts_iitm | neutral | null | null | null | null |
audio/pa/indictts_pa_male_train_punjabimale_06720.wav | ਸਾਨੂੰ ਨਹੀਂ ਚਾਹੀਦੀ ਉਸਦੀ ਦਿੱਤੀ ਹੋਈ ਨਵਾਬੀ¸ ਸਰਦਾਰੀ ਉਹ ਜੋ ਪੰਥ ਵੱਲੋਂ ਮਿਲੇ . | pa | indictts_pa_male | 6.039 | indictts_iitm | neutral | null | null | null | null |
audio/pa/indictts_pa_male_train_punjabimale_06721.wav | ਸੁਬੇਗ ਸਿੰਘ ਸ਼ਾਂਤ ਸੁਭਾਅ ਦਾ ਮਿੱਤਭਾਸ਼ੀ ਆਦਮੀ ਸੀ . | pa | indictts_pa_male | 4.83 | indictts_iitm | neutral | null | null | null | null |
audio/pa/indictts_pa_male_train_punjabimale_06723.wav | ਤੁਹਾਨੂੰ ਨਵਾਬ ਵਲੋਂ ਬੇਖਤਰਾ ਹੋ ਕੇ ਧਰਮ ਦਾ ਪ੍ਰਚਾਰ ਕਰਨ ਤੇ ਆਪਣੀ ਤਾਕਤ ਵਧਾਉਣ ਦਾ ਮੌਕਾ ਮਿਲੇਗਾ . | pa | indictts_pa_male | 7.938 | indictts_iitm | neutral | null | null | null | null |
audio/pa/indictts_pa_male_train_punjabimale_06724.wav | ਸੁਬੇਗ ਸਿੰਘ ਦੀ ਇਹ ਗੱਲ ਸਾਰਿਆਂ ਦੇ ਮਨ ਲੱਗੀ ਸੀ . | pa | indictts_pa_male | 3.745 | indictts_iitm | neutral | null | null | null | null |
audio/pa/indictts_pa_male_train_punjabimale_06725.wav | ਜਾਗੀਰ ਲੈ ਲੈਣ ਦਾ ਮਤਾ ਪਾਸ ਹੋ ਗਿਆ . | pa | indictts_pa_male | 3.234 | indictts_iitm | neutral | null | null | null | null |
audio/pa/indictts_pa_male_train_punjabimale_06726.wav | ਹੁਣ ਸਵਾਲ ਇਹ ਸੀ ਕਿ ਨਵਾਬ ਦੀ ਪਦਵੀ ਕਿਸ ਨੂੰ ਦਿੱਤੀ ਜਾਏ . | pa | indictts_pa_male | 4.74 | indictts_iitm | neutral | null | null | null | null |
audio/pa/indictts_pa_male_train_punjabimale_06727.wav | ਕੋਈ ਵੀ ਪ੍ਰਮੁੱਖ ਸਰਦਾਰ ਇਸ ਲਈ ਤਿਆਰ ਨਹੀਂ ਸੀ . | pa | indictts_pa_male | 3.693 | indictts_iitm | neutral | null | null | null | null |
audio/pa/indictts_pa_male_train_punjabimale_06728.wav | ਵਾਰੀ ਨਾਲ ਸਾਰਿਆਂ ਤੋਂ ਪੁੱਛਿਆ ਗਿਆ ਪਰ ਸਭ ਨੇ ਇਨਕਾਰ ਕਰ ਦਿੱਤਾ . | pa | indictts_pa_male | 5.121 | indictts_iitm | neutral | null | null | null | null |
audio/pa/indictts_pa_male_train_punjabimale_06729.wav | ਕੁਝ ਬਜ਼ੁਰਗਾਂ ਨੇ ਰਾਏ ਦਿੱਤੀ ਕਿ ਪੰਥ ਦੇ ਸਭ ਤੋਂ ਪੁਰਾਣੇ ਨੇਤਾ ਸਰਦਾਰ ਦਰਬਾਰਾ ਸਿੰਘ ਨੂੰ ਇਹ ਪਦਵੀ ਦੇ ਦਿੱਤੀ ਜਾਏ . | pa | indictts_pa_male | 8.274 | indictts_iitm | neutral | null | null | null | null |
audio/pa/indictts_pa_male_train_punjabimale_06730.wav | ਨਵਾਬ ਦੀ ਪਦਵੀ ਤੇ ਖਿਲਅਤ ਉਹ ਫੁਟਬਾਲ ਬਣ ਗਈ ਸੀ , ਜਿਸ ਨੂੰ ਖੇਡ ਦੇ ਮੈਦਾਨ ਵਿਚ ਏਧਰੋਂ ਉਧਰ ਠੁਡਿਆਇਆ ਜਾ ਰਿਹਾ ਸੀ . | pa | indictts_pa_male | 8.63 | indictts_iitm | neutral | null | null | null | null |
audio/pa/indictts_pa_male_train_punjabimale_06731.wav | ਦੀਵਾਨ ਸਜਿਆ ਹੋਇਆ ਸੀ ਤੇ ਗੁਰੂ ਗਰੰਥ ਸਾਹਿਬ ਦਾ ਪਾਠ ਹੋ ਰਿਹਾ ਸੀ . | pa | indictts_pa_male | 4.527 | indictts_iitm | neutral | null | null | null | null |
audio/pa/indictts_pa_male_train_punjabimale_06732.wav | ਸੇਵਾ ਕਰਨ ਵਾਲੇ ਸਿੰਘ ਨੂੰ ਇਹ ਪਦਵੀ ਦੇ ਦਿਓ . | pa | indictts_pa_male | 3.409 | indictts_iitm | neutral | null | null | null | null |
audio/pa/indictts_pa_male_train_punjabimale_06733.wav | ਭਾਈ ਕਪੂਰ ਸਿੰਘ ਦੀਵਾਨ ਵਿਚ ਸੰਗਤ ਨੂੰ ਪੱਖਾਂ ਝੱਲ ਰਹੇ ਸਨ . | pa | indictts_pa_male | 4.662 | indictts_iitm | neutral | null | null | null | null |
audio/pa/indictts_pa_male_train_punjabimale_06734.wav | ਪਿੱਛਲੇ ਦਿਨੀਂ ਰੋਪੜ ਵਿਚ ਗਸ਼ਤੀ ਫੌਜ ਨਾਲ ਹੋਈ ਟੱਕਰ ਵਿਚ ਉਹਨਾਂ ਦੇ ਮੱਥੇ ਤੇ ਸੱਟ ਲੱਗੀ ਸੀ , ਜਖ਼ਮ ਅਜੇ ਭਰਿਆ ਨਹੀਂ ਸੀ . | pa | indictts_pa_male | 8.313 | indictts_iitm | neutral | null | null | null | null |
audio/pa/indictts_pa_male_train_punjabimale_06735.wav | ਇਸ ਦੇ ਬਾਵਜੂਦ ਉਹ ਬੜੀ ਤਤਪਰਤਾ ਨਾਲ ਇਧਰਉਧਰ ਝੂਲ ਕੇ ਸੰਗਤ ਨੂੰ ਪੱਖਾਂ ਝੱਲ ਰਹੇ ਸਨ . | pa | indictts_pa_male | 7.137 | indictts_iitm | neutral | null | null | null | null |
audio/pa/indictts_pa_male_train_punjabimale_06736.wav | ਉਸ ਸਿੰਘ ਨੇ ਸੁਝਾਅ ਦਿੱਤਾ ਕਿ ਨਵਾਬ ਦੀ ਪਦਵੀ ਤੇ ਖਿਲਅਤ ਭਾਈ ਕਪੂਰ ਸਿੰਘ ਨੂੰ ਦੇ ਦਿੱਤੀ ਜਾਏ . | pa | indictts_pa_male | 6.762 | indictts_iitm | neutral | null | null | null | null |
audio/pa/indictts_pa_male_train_punjabimale_06737.wav | ਦੀਵਾਨ ਵਿਚ ਇਕੱਤਰ ਸਰਬਤ ਖਾਲਸਾ ਨੂੰ ਇਹ ਸੁਝਾਅ ਬੜਾ ਚੰਗਾ ਲੱਗਿਆ ਤੇ ਉਹਨਾਂ ਬੋਲੇ ਸੋ ਨਿਹਾਲ , ਸਤਿ ਸ੍ਰੀ ਆਕਾਲ ਦਾ ਜੈਕਾਰਾ ਛੱਡ ਕੇ ਆਪਣੀ ਸਹਿਮਤੀ ਦਾ ਐਲਾਨ ਕਰ ਦਿੱਤਾ . | pa | indictts_pa_male | 12.875 | indictts_iitm | neutral | null | null | null | null |
audio/pa/indictts_pa_male_train_punjabimale_06738.wav | ਗੁਰੂ ਦੀ ਹਜੂਰੀ ਵਿਚ ਅਰਦਾਸ ਹੋਈ ਤੇ ਖਿਲਅਤ ਜਿਵੇਂ ਭਾਈ ਕਪੂਰ ਸਿੰਘ ਨੇ ਕਿਹਾ ਸੀ , ਓਵੇਂ ਹੀ ਉਸਨੂੰ ਬਖ਼ਸ਼ੀ ਗਈ . | pa | indictts_pa_male | 8.1 | indictts_iitm | neutral | null | null | null | null |
audio/pa/indictts_pa_male_train_punjabimale_06739.wav | ਪਰਗਨਾ , ਚੂਹਨੀਆਂ , ਦਿਆਲਪੁਰ , ਕੰਗਨਵਾਲ ਤੇ ਝਬਾਲ ਆਦਿਕ ਬਾਰਾਂ ਪਿੰਡਾਂ ਦੀ ਜਮੀਨ ਗੁਰੂ ਚੱਕ ਸ਼੍ਰੀ ਅੰਮ੍ਰਿਤਸਰ ਦੇ ਨਾਂ ਕਰ ਦਿੱਤੀ ਗਈ ਤੇ ਖਾਲਸੇ ਨੂੰ ਖੁੱਲ੍ਹਾ ਘੁੰਮਣਫਿਰਨ ਦੀਆਂ ਛੋਟਾਂ ਹੋ ਗਈਆਂ . | pa | indictts_pa_male | 14.413 | indictts_iitm | neutral | null | null | null | null |
audio/pa/indictts_pa_male_train_punjabimale_06740.wav | ਸਰਕਾਰ ਨਾਲ ਹੋਏ ਇਸ ਸਮਝੌਤੇ ਪਿੱਛੋਂ ਅਮਨ ਬਹਾਲ ਹੋਇਆ ਤਾਂ ਜੰਗਲਾਂ ਤੇ ਪਹਾੜਾਂ ਵਿਚੋਂ ਨਿਕਲ ਕੇ ਕੁਝ ਸਿੱਖ ਅੰਮ੍ਰਿਤਸਰ ਵਿਚ ਸ਼੍ਰੀ ਹਰਿਮੰਦਰ ਸਾਹਿਬ ਦੇ ਆਸਪਾਸ ਆ ਵੱਸੇ . | pa | indictts_pa_male | 11.731 | indictts_iitm | neutral | null | null | null | null |
audio/pa/indictts_pa_male_train_punjabimale_06741.wav | ਹਜ਼ਾਰਾਂ ਆਦਮੀਆਂ ਤੇ ਉਹਨਾਂ ਦੇ ਘੋੜਿਆਂ ਲਈ ਰਸਦ ਤੇ ਰਿਹਾਇਸ਼ ਦਾ ਪ੍ਰਬੰਧ ਕਰਨਾ ਬੜਾ ਮੁਸ਼ਕਿਲ ਕੰਮ ਸੀ . | pa | indictts_pa_male | 7.324 | indictts_iitm | neutral | null | null | null | null |
audio/pa/indictts_pa_male_train_punjabimale_06742.wav | ਨੌਜਵਾਨਾਂ ਨੂੰ ਬਜ਼ੁਰਗਾਂ ਪ੍ਰਤੀ ਇਹ ਰੋਸ ਸੀ ਕਿ ਚੰਗੀ ਰਸਦ ਤੇ ਚੰਗਾਚੰਗਾ ਖਾਣ ਪੀਣ ਵਾਲਾ ਹੋਰ ਸਾਮਾਨ ਉਹ ਲੈ ਜਾਂਦੇ ਹਨ , ਉਹਨਾਂ ਤੇ ਉਹਨਾਂ ਦੇ ਘੋੜਿਆਂ ਨੂੰ ਬਚਿਆਖੁਚਿਆ ਮਾਲ ਮਿਲਦਾ ਹੈ . | pa | indictts_pa_male | 12.487 | indictts_iitm | neutral | null | null | null | null |
audio/pa/indictts_pa_male_train_punjabimale_06743.wav | ਨਾਲੇ ਨਵੀਂ ਤੇ ਪੁਰਾਣੀ ਪੀੜ੍ਹੀ ਦਾ ਫ਼ਰਕ ਵੀ ਸੀ¸ ਸੋ ਵਾਦਵਿਵਾਦ ਤੇ ਤਣਾਅ ਪੈਦਾ ਹੋਣਾ ਸੁਭਾਵਕ ਵੀ ਸੀ . | pa | indictts_pa_male | 7.215 | indictts_iitm | neutral | null | null | null | null |
audio/pa/indictts_pa_male_train_punjabimale_06744.wav | ਨਵਾਬ ਕਪੂਰ ਸਿੰਘ ਨੇ ਇਸ ਸਮੱਸਿਆ ਦਾ ਮਨੋਵਿਗਿਆਨਕ ਹੱਲ ਕੱਢਿਆ , ਸਾਰੇ ਜਣਿਆਂ ਨੂੰ ਬੁੱਢਾਦਲ ਤੇ ਤਰੂਣਾਦਲ ਵਿਚ ਵੰਡ ਦਿੱਤਾ . | pa | indictts_pa_male | 10.155 | indictts_iitm | neutral | null | null | null | null |
Subsets and Splits
No community queries yet
The top public SQL queries from the community will appear here once available.